ਮਨਮੁਖ ਦੂਜੀ ਤਰਫ ਹੈ ਵੇਖਹੁ ਨਦਰਿ ਨਿਹਾਲਿ ॥ ਫਾਹੀ ਫਾਥੇ ਮਿਰਗ ਜਿਉ ਸਿਰਿ ਦੀਸੈ ਜਮਕਾਲੁ ॥ ਖੁਧਿਆ ਤ੍ਰਿਸਨਾ ਨਿੰਦਾ ਬੁਰੀ ਕਾਮੁ ਕ੍ਰੋਧੁ ਵਿਕਰਾਲੁ ॥ ਏਨੀ ਅਖੀ ਨਦਰਿ ਨ ਆਵਈ ਜਿਚਰੁ ਸਬਦਿ ਨ ਕਰੇ ਬੀਚਾਰੁ ॥ ਤੁਧੁ ਭਾਵੈ ਸੰਤੋਖੀਆਂ ਚੂਕੈ ਆਲ ਜੰਜਾਲੁ ॥ ਮੂਲੁ ਰਹੈ ਗੁਰੁ ਸੇਵਿਐ ਗੁਰ ਪਉੜੀ ਬੋਹਿਥੁ ॥ ਨਾਨਕ ਲਗੀ ਤਤੁ ਲੈ ਤੂੰ ਸਚਾ ਮਨਿ ਸਚੁ ॥੧॥
ਮਹਲਾ ੧ ॥
ਹੇਕੋ ਪਾਧਰੁ ਹੇਕੁ ਦਰੁ ਗੁਰ ਪਉੜੀ ਨਿਜ ਥਾਨੁ ॥ ਰੂੜਉ ਠਾਕੁਰੁ ਨਾਨਕਾ ਸਭਿ ਸੁਖ ਸਾਚਉ ਨਾਮੁ ॥੨॥
ਪਉੜੀ ॥
ਆਪੀਨੑੈ ਆਪੁ ਸਾਜਿ ਆਪੁ ਪਛਾਣਿਆ ॥ ਅੰਬਰੁ ਧਰਤਿ ਵਿਛੋੜਿ ਚੰਦੋਆ ਤਾਣਿਆ ॥ ਵਿਣੁ ਥੰਮ੍ਹ੍ਹਾ ਗਗਨੁ ਰਹਾਇ ਸਬਦੁ ਨੀਸਾਣਿਆ ॥ ਸੂਰਜੁ ਚੰਦੁ ਉਪਾਇ ਜੋਤਿ ਸਮਾਣਿਆ ॥ ਕੀਏ ਰਾਤਿ ਦਿਨੰਤੁ ਚੋਜ ਵਿਡਾਣਿਆ ॥ ਤੀਰਥ ਧਰਮ ਵੀਚਾਰ ਨਾਵਣ ਪੁਰਬਾਣਿਆ ॥ ਤੁਧੁ ਸਰਿ ਅਵਰੁ ਨ ਕੋਇ ਕਿ ਆਖਿ ਵਖਾਣਿਆ ॥ ਸਚੈ ਤਖਤਿ ਨਿਵਾਸੁ ਹੋਰ ਆਵਣ ਜਾਣਿਆ ॥੧॥
ਸਲੋਕ ਮਃ ੧ ॥
ਨਾਨਕ ਸਾਵਣਿ ਜੇ ਵਸੈ ਚਹੁ ਓਮਾਹਾ ਹੋਇ ॥ ਨਾਗਾਂ ਮਿਰਗਾਂ ਮਛੀਆਂ ਰਸੀਆਂ ਘਰਿ ਧਨੁ ਹੋਇ ॥੧॥
ਮਃ ੧ ॥
ਨਾਨਕ ਸਾਵਣਿ ਜੇ ਵਸੈ ਚਹੁ ਵੇਛੋੜਾ ਹੋਇ ॥ ਗਾਈ ਪੁਤਾ ਨਿਰਧਨਾ ਪੰਥੀ ਚਾਕਰੁ ਹੋਇ ॥੨॥
ਪਉੜੀ ॥
ਤੂ ਸਚਾ ਸਚਿਆਰੁ ਜਿਨਿ ਸਚੁ ਵਰਤਾਇਆ ॥ ਬੈਠਾ ਤਾੜੀ ਲਾਇ ਕਵਲੁ ਛਪਾਇਆ ॥ ਬ੍ਰਹਮੈ ਵਡਾ ਕਹਾਇ ਅੰਤੁ ਨ ਪਾਇਆ ॥ ਨਾ ਤਿਸੁ ਬਾਪੁ ਨ ਮਾਇ ਕਿਨਿ ਤੂ ਜਾਇਆ ॥ ਨਾ ਤਿਸੁ ਰੂਪੁ ਨ ਰੇਖ ਵਰਨ ਸਬਾਇਆ ॥ ਨਾ ਤਿਸੁ ਭੁਖ ਪਿਆਸ ਰਜਾ ਧਾਇਆ ॥ ਗੁਰ ਮਹਿ ਆਪੁ ਸਮੋਇ ਸਬਦੁ ਵਰਤਾਇਆ ॥ ਸਚੇ ਹੀ ਪਤੀਆਇ ਸਚਿ ਸਮਾਇਆ ॥੨॥
ਸਲੋਕ ਮਃ ੧ ॥
ਵੈਦੁ ਬੁਲਾਇਆ ਵੈਦਗੀ ਪਕੜਿ ਢੰਢੋਲੇ ਬਾਂਹ ॥ ਭੋਲਾ ਵੈਦੁ ਨ ਜਾਣਈ ਕਰਕ ਕਲੇਜੇ ਮਾਹਿ ॥੧॥
ਮਃ ੨ ॥
ਵੈਦਾ ਵੈਦੁ ਸੁਵੈਦੁ ਤੂ ਪਹਿਲਾਂ ਰੋਗੁ ਪਛਾਣੁ ॥ ਐਸਾ ਦਾਰੂ ਲੋੜਿ ਲਹੁ ਜਿਤੁ ਵੰਞੈ ਰੋਗਾ ਘਾਣਿ ॥ ਜਿਤੁ ਦਾਰੂ ਰੋਗ ਉਠਿਅਹਿ ਤਨਿ ਸੁਖੁ ਵਸੈ ਆਇ ॥ ਰੋਗੁ ਗਵਾਇਹਿ ਆਪਣਾ ਤ ਨਾਨਕ ਵੈਦੁ ਸਦਾਇ ॥੨॥
ਪਉੜੀ ॥
ਬ੍ਰਹਮਾ ਬਿਸਨੁ ਮਹੇਸੁ ਦੇਵ ਉਪਾਇਆ ॥ ਬ੍ਰਹਮੇ ਦਿਤੇ ਬੇਦ ਪੂਜਾ ਲਾਇਆ ॥ ਦਸ ਅਵਤਾਰੀ ਰਾਮੁ ਰਾਜਾ ਆਇਆ ॥ ਦੈਤਾ ਮਾਰੇ ਧਾਇ ਹੁਕਮਿ ਸਬਾਇਆ ॥ ਈਸ ਮਹੇਸੁਰੁ ਸੇਵ ਤਿਨੑੀ ਅੰਤੁ ਨ ਪਾਇਆ ॥ ਸਚੀ ਕੀਮਤਿ ਪਾਇ ਤਖਤੁ ਰਚਾਇਆ ॥ ਦੁਨੀਆ ਧੰਧੈ ਲਾਇ ਆਪੁ ਛਪਾਇਆ ॥
manmukh dhoojee taraf hai vekhahu nadhar nihaal ||
faahee faathe mirag jiau sir dheesai jamakaal ||
khudhiaa tirasanaa ni(n)dhaa buree kaam karodh vikaraal ||
enee akhee nadhar na aaviee jichar sabadh na kare beechaar ||
tudh bhaavai sa(n)tokheeaa(n) chookai aal ja(n)jaal ||
mool rahai gur seviaai gur pauRee bohith ||
naanak lagee tat lai too(n) sachaa man sach ||1||
mahalaa pehilaa ||
heko paadhar hek dhar gur pauRee nij thaan ||
rooRau Thaakur naanakaa sabh sukh saachau naam ||2||
pauRee ||
aapeen(h)ai aap saaj aap pachhaaniaa ||
a(n)bar dharat vichhoR cha(n)dhoaa taaniaa ||
vin tha(n)m(h)aa gagan rahai sabadh neesaaniaa ||
sooraj cha(n)dh upai jot samaaniaa ||
ke’ee raat dhina(n)t choj viddaaniaa ||
teerath dharam veechaar naavan purabaaniaa ||
tudh sar avar na koi k aakh vakhaaniaa ||
sachai takhat nivaas hor aavan jaaniaa ||1||
salok mahalaa pehilaa ||
naanak saavan je vasai chahu omaahaa hoi ||
naagaa(n) miragaa(n) machheeaa(n) raseeaa(n) ghar dhan hoi ||1||
mahalaa pehilaa ||
naanak saavan je vasai chahu vechhoRaa hoi ||
gaiee putaa niradhanaa pa(n)thee chaakar hoi ||2||
pauRee ||
too sachaa sachiaar jin sach varataiaa ||
baiThaa taaRee lai kaval chhapaiaa ||
brahamai vaddaa kahai a(n)t na paiaa ||
naa tis baap na mai kin too jaiaa ||
naa tis roop na rekh varan sabaiaa ||
naa tis bhukh piaas rajaa dhaiaa ||
gur meh aap samoi sabadh varataiaa ||
sache hee pateeaai sach samaiaa ||2||
salok mahalaa pehilaa ||
vaidh bulaiaa vaidhagee pakaR dda(n)ddole baa(n)h ||
bholaa vaidh na jaaniee karak kaleje maeh ||1||
mahalaa doojaa ||
vaidhaa vaidh suvaidh too pahilaa(n) rog pachhaan ||
aaisaa dhaaroo loR lahu jit va(n)n(j)ai rogaa ghaan ||
jit dhaaroo rog uThieh tan sukh vasai aai ||
rog gavaieh aapanaa ta naanak vaidh sadhai ||2||
pauRee ||
brahamaa bisan mahes dhev upaiaa ||
brahame dhite bedh poojaa laiaa ||
dhas avataaree raam raajaa aaiaa ||
dhaitaa maare dhai hukam sabaiaa ||
e’ees mahesur sev tin(h)ee a(n)t na paiaa ||
sachee keemat pai takhat rachaiaa ||
dhuneeaa dha(n)dhai lai aap chhapaiaa ||